ਫ਼ਰਜ਼ੀ ਦਸਤਾਵੇਜਾਂ ਸਹਾਰੇ Asylum Case ਲਗਾਉਣ ਦਾ ਮਾਮਲਾ, ICE ਨੇ ਇਮੀਗ੍ਰੇਸ਼ਨ ਵਕੀਲ ਨੂੰ ਠੋਕਿਆ ਲੱਖਾਂ ਡਾਲਰ ਦਾ ਜੁਰਮਾਨਾ
ਅਮਰੀਕਾ ਤੋਂ ਇਸ ਵੇਲੇ ਦੀ ਇੱਕ ਬਹੁਤ ਹੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਮੀਗ੍ਰੇਸ਼ਨ ਵਿਭਾਗ ਨੇ ਫਰਜ਼ੀਵਾੜੇ ਖਿਲਾਫ ਹੁਣ ਤੱਕ ਦੀ ਸਭ ਤੋਂ ਵੱਡੀ ਅਤੇ ਇਤਿਹਾਸਕ ਕਾਰਵਾਈ ਕੀਤੀ ਹੈ। ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ, ਯਾਨੀ ICE (ਆਈ.ਸੀ.ਈ.) ਨੇ ਇਤਿਹਾਸ ਵਿੱਚ ਪਹਿਲੀ ਵਾਰ ਇੱਕ ਇਮੀਗ੍ਰੇਸ਼ਨ ਵਕੀਲ ‘ਤੇ ਝੂਠੇ ਅਸਾਇਲਮ (ਸ਼ਰਨ) ਦੇ ਕੇਸ ਫਾਈਲ ਕਰਨ […]