FBI ਨੇ Goldy Brar ਦੇ ਸਿਰ ’ਤੇ 10 ਲੱਖ ਡਾਲਰ ਦਾ ਇਨਾਮ ਐਲਾਨਿਆ
FBI ਜੋ ਕਿ ਅਮਰੀਕਾ ਦੀ ਇੱਕ ਪ੍ਰਮੁੱਖ ਜਾਂਚ ਏਜੰਸੀ ਹੈ ਨੇ ਕਈ ਕਥਿਤ ਵੱਡੇ ਅਪਰਾਧਾਂ ਵਿੱਚ ਨਾਮਜ਼ਦ ਕੀਤੇ ਹੋਏ ਭਾਰਤੀ ਮੂਲ ਦੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਸਿਰ ’ਤੇ ਪਹਿਲਾਂ ਤੋਂ ਰੱਖਿਆ ਇਨਾਮ 1 ਲੱਖ ਡਾਲਰ ਤੋਂ ਵਧਾ ਕੇ 10 ਲੱਖ ਡਾਲਰ ਕਰਨ ਦਾ ਐਲਾਨ ਕੀਤਾ ਹੈ।ਹੁਣ ਉਸ ਉੱਤੇ ਜੂਨ 2023 ਵਿੱਚ ਸਰੀ ਦੇ […]