ਕ੍ਰਿਸਮਸ ਮੌਕੇ RSS ਦੇ ਵਰਕਰਾਂ ਵੱਲੋਂ ਕੀਤੀ ਗੁੰਡਾਗਰਦੀ ਦੀ ਵੱਡੇ ਕੌਮਾਂਤਰੀ ਮੀਡੀਆ ਅਦਾਰਿਆਂ ‘ਚ ਚਰਚਾ
ਕ੍ਰਿਸਮਸ ਦੇ ਮੌਕੇ ‘ਤੇ ਈਸਾਈਆਂ ਵਿਰੁੱਧ ਕੱਟੜਵਾਦੀ ਹਿੰਦੂ ਜਥੇਬੰਦੀਆਂ ਆਰਐੱਸਐੱਸ, ਬਜਰੰਗ ਦਲ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਵਰਕਰਾਂ ਵੱਲੋਂ ਕੀਤੀ ਹਿੰਸਾ, ਹੁੱਲੜਬਾਜ਼ੀ ਦਾ ਚਰਚਾ ਹੁਣ ਕੌਮਾਂਤਰੀ ਪੱਧਰ ‘ਤੇ ਹੋਣਾ ਸ਼ੁਰੂ ਹੋ ਗਿਆ ਹੈ | ਵਿਸ਼ਵ ਦੀਆਂ ਸਭ ਤੋਂ ਵੱਧ ਪੜ੍ਹੀਆਂ ਜਾਣ ਵਾਲਿਆਂ ਅਖਬਾਰਾਂ ਨੇ ਇਸਦਾ ਨੋਟਿਸ ਲੈਂਦਿਆਂ ਇਸਦੀ ਸਖ਼ਤ ਆਲੋਚਨਾ ਕਰਨ ਦੇ ਨਾਲ ਨਾਲ RSS ਅਤੇ […]