ਪੰਜਾਬੀ ਕਲਚਰਲ ਸੈਂਟਰ ਯੂਐਸਏ ਤੇ ਪੰਜਾਬੀ ਰੇਡੀਓ ਯੂਐਸਏ ਵੱਲੋਂ ਦੋਵਾਂ ਪੰਜਾਬਾਂ ਦੀ ਸਾਂਝੀ ਧੀ ਨਬੀਲਾ ਰਹਿਮਾਨ ਦਾ ਸਨਮਾਨ
ਦੋਵਾਂ ਪਾਸਿਆਂ ਵਿੱਚ ਅਟੁੱਟ ਸਾਂਝ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉੱਤੇ ਜ਼ੋਰ ਪੱਛਮੀ ਪੰਜਾਬ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾ ਰਹੀ ਪ੍ਰੋਫੈਸਰ ਡਾਕਟਰ ਨਬੀਲਾ ਰਹਿਮਾਨ ਨੇ ਦੋਵਾਂ ਪੰਜਾਬਾਂ ਵਿੱਚ ਅਟੁੱਟ ਸਾਂਝ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ […]